ਸ੍ਰੀ ਮੁਕਤਸਰ ਸਾਹਿਬ 9 ਸਤੰਬਰ
ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਚਾਈਨਾ ਡੋਰ ਦੀ ਵਰਤੋ ਨਾਲ
ਹੋਣ ਵਾਲੇ ਭਿਆਨਕ ਹਾਦਸ਼ਿਆ ਅਤੇ ਖਤਰਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ
ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਚਾਈਨਾ ਡੋਰ ਦੀ ਵਰਤੋ ਕਰਨ ਦੀ
ਸਖਤ ਮਨਾਹੀ ਹੈ। ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ ਜਾਂ ਵਰਤੋ ਕਰਦਾ ਪਾਇਆ
ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ
ਸ੍ਰੀ ਰਾਮ ਸਿੰਘ ਐਸ.ਡੀ.ਐਮ ਕਮ ਸਹਾਇਕ ਕਮਿਸ਼ਨਰ ਜਨਰਲ